ਸੂਬੇ ‘ਚ ਕੋਰੋਨਾ ਦੇ 158 ਨਵੇਂ ਮਾਮਲੇ, ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 6907

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 158 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ...

ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਵਾਲੇ 142 ਲੋਕਾਂ ‘ਤੇ ਕੇਸ ਦਰਜ

ਫਤਿਹਗੜ੍ਹ ਸਾਹਿਬ: ਬੀਤੇ ਕੱਲ੍ਹ ਮੰਡੀ ਗੋਬਿੰਦਗੜ੍ਹ ਦੇ ਮੁੱਖ ਲਾਲ ਬੱਤੀ ਚੌਕ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਇਸ...

ਫਰੀਦਕੋਟ ਰਿਆਸਤ ਦੇ ਆਖਰੀ ਰਾਜੇ ਦੀ 25,000 ਕਰੋੜੀ ਜਾਇਦਾਦ ਦੀ ਬਣੀ ਜਾਅਲੀ ਵਸੀਅਤ!

ਚੰਡੀਗੜ੍ਹ: ਫਰੀਦਕੋਟ ਰਿਆਸਤ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ ਇਕਲੌਤੀ ਧੀ ਰਾਜਕੁਮਾਰੀ ਅੰਮ੍ਰਿਤ ਕੌਰ  ਨੇ 23 ਵਿਅਕਤੀਆਂ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ।...

ਰਾਮ ਰਹੀਮ ਦੀ ਨਾਮਜ਼ਦਗੀ ਮਗਰੋਂ ਜਥੇਦਾਰ ਮੰਡ ਨੇ ਕੀਤਾ ਵੱਡਾ ਐਲਾਨ, ਕੈਪਟਨ ਨੂੰ ਅਲਟੀਮੇਟਮ

ਫਰੀਦਕੋਟ: ਬੇਅਦਬੀ ਮਾਮਲਿਆਂ 'ਚ ਰਾਮ ਰਹੀਮ ਦੀ ਨਾਮਜ਼ਦਗੀ ਤੋਂ ਬਾਅਦ ਮੁੜ ਸਿਆਸਤ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ...

ਢੀਂਡਸਾ ਦੀ ਕਾਰਵਾਈ ਮਗਰੋਂ ਅਕਾਲੀ ਦਲ ਦਾ ਵੱਡਾ ਐਕਸ਼ਨ

ਚੰਡੀਗੜ੍ਹ: ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਟਕਸਾਲੀ ਲੀਡਰਾਂ ਵੱਲੋਂ ਪਾਰਟੀ 'ਤੇ ਹੱਕ ਦੇ ਦਾਅਵੇ ਤੋਂ ਸ਼੍ਰੋਮਣੀ ਅਕਾਲੀ ਦਲ ਕਾਫੀ ਖਫਾ ਹੈ।...

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਲੁਧਿਆਣਾ: ਕੈਨੇਡਾ ਦੇ ਸ਼ਹਿਰ ਵੈਨਕੂਵਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ...

ਸਕੀਆਂ ਭੈਣਾਂ ਸਵਾ ਕਿੱਲੋ ‘ਚਿੱਟੇ’ ਸਮੇਤ ਕਾਬੂ, ਐਕਟਿਵਾ ‘ਤੇ ਕਰਦੀਆਂ ਸੀ ਤਸਕਰੀ

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ STF ਲੁਧਿਆਣਾ ਨੇ ਵੱਡੀ ਕਾਰਵਾਈ ਕਰਦਿਆਂ ਜੱਸੀਆਂ ਰੋਡ 'ਤੇ ਸਪੈਸ਼ਲ ਨਾਕਾਬੰਦੀ ਦੌਰਾਨ ਦੋ ਐਕਟਿਵ...

ਅਕਾਲੀ ਪਰਿਵਾਰ ਦਾ ਦਰਦਨਾਕ ਅੰਤ! ਪਤੀ-ਪਤਨੀ ਦੀ ਖੁਦਕੁਸ਼ੀ ਮਗਰੋਂ ਸਦਮੇ ਨਾਲ ਪਿਤਾ ਦੀ ਮੌਤ

ਪਟਿਆਲਾ: ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਸਕੱਤਰ ਗੁਰਸੇਵਕ...

ਪੰਜਾਬ ‘ਚ ਹੁਣ ਸਰਕਾਰੀ ਸਕੂਲਾਂ ਦੀ ਝੰਡੀ, ਸਵਾ ਲੱਖ ਵਿਦਿਆਰਥੀਆਂ ਨੇ ਛੱਡੇ ਪ੍ਰਾਈਵੇਟ ਸਕੂਲ

ਚੰਡੀਗੜ੍ਹ: ਅਕਸਰ ਇਹ ਮੰਨਿਆ ਜਾਂਦਾ ਹੈ ਕਿ ਪੰਜਾਬ 'ਚ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਨੂੰ ਜ਼ਿਆਦਾ ਤਵੱਜੋਂ ਦਿੱਤੀ ਜਾਂਦੀ...

ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਤੇ ਢੀਂਡਸਾ ਦੀ ਗੁੱਝੀ ਸੱਟ, ਖੇਰੂੰ-ਖੇਰੂੰ ਬ੍ਰਹਮਪੁਰਾ ਦੀ ਪਾਰਟੀ

ਚੰਡੀਗੜ੍ਹ: ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ 'ਚ ਕਈ ਟਕਸਾਲੀ ਲੀਡਰਾਂ ਦੇ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ...