ArticlesIndiaSportਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਟੀ-20 ਵਿਸ਼ਵ ਕੱਪ 2026 ‘ਚ ਹਰਾ ਕੇ ਕਾਇਮ ਕੀਤੇ ਕਈ ਨਵੇਂ ਰਿਕਾਰਡadmin09/03/202609/03/2026 by admin09/03/202609/03/2026ਭਾਰਤੀ ਟੀਮ ਨੇ 8 ਮਾਰਚ 2026 ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਫਾਈਨਲ ਮੈਚ ਦੌਰਾਨ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਨਵਾਂ ਇਤਿਹਾਸ...
FinanceBollywoodArticlesAustralia & New ZealandIndiaInternationalPunjabTravelਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?admin08/03/202608/03/2026 by admin08/03/202608/03/2026 ਅਮਰੀਕਾ ਅਤੇ ਇਜ਼ਰਾਈਲ ਦੇ ਇਰਾਨ ਉਪਰ ਹਮਲਿਆਂ ਤੋਂ ਬਾਅਦ ਮਿਡਲ-ਈਸਟ ਵਿੱਚ ਤਣਾਅ ਬਹੁਤ ਵਧ ਗਿਆ ਹੈ। ਈਰਾਨ ਦੇ ਵਲੋਂ ਜਵਾਬੀ ਹਮਲੇ ਕੀਤੇ ਜਾ ਰਹੇ...
IndiaSportਦੂਜੇ ਸੈਮੀਫਾਈਨਲ ‘ਚ ਭਾਰਤ ਦੀ ਇੰਗਲੈਂਡ ‘ਤੇ ਜਿੱਤ, 8 ਮਾਰਚ ਨੂੰ ਫਾਈਨਲ ਨਿਊਜ਼ੀਲੈਂਡ ਨਾਲadmin06/03/202606/03/2026 by admin06/03/202606/03/2026ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2026 ਦੇ ਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਵੀਰਵਾਰ ਨੂੰ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਦੂਜੇ ਸੈਮੀਫਾਈਨਲ ਵਿੱਚ,...
Indiaਭਾਰਤ ਵਲੋਂ ਅਯਾਤੁੱਲਾ ਅਲੀ ਖਮੇਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾadmin06/03/2026 by admin06/03/2026ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੇ ਦੇਹਾਂਤ ਤੋਂ ਬਾਅਦ ਭਾਰਤ ਨੇ ਅਧਿਕਾਰਤ ਦੁੱਖ ਪ੍ਰਗਟ ਕੀਤਾ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨਵੀਂ ਦਿੱਲੀ...
IndiaTravelਏਅਰਲਾਈਨਾਂ ਵਲੋਂ ਯਾਤਰੀਆਂ ਨੂੰ ਰਿਫੰਡ ਅਤੇ ਮੁਫਤ ਫਲਾਈਟ ਰੀਸ਼ਡਿਊਲਿੰਗ ਦੀ ਪੇਸ਼ਕਸ਼admin05/03/202605/03/2026 by admin05/03/202605/03/2026ਅਮਰੀਕਾ ਅਤੇ ਇਜ਼ਰਾਈਲ ਵਲੋਂ ਈਰਾਨ ਉਪਰ ਕੀਤੇ ਜਾ ਰਹੇ ਹਮਲਿਆਂ ਦੀ ਗੰਭੀਰਤਾ ਨੂੰ ਦੇਖਦਿਆਂ ਖਾੜੀ ਦੇਸ਼ਾਂ ਡੁਬਈ, ਅਬੂ ਧਾਬੀ, ਦੋਹਾ ਅਤੇ ਮਨਾਮਾ ਵਰਗੇ ਸ਼ਹਿਰਾਂ ਲਈ...
IndiaTechnologyਭਾਰਤ ਆਪਣੇ ਲਈ ਹੀ ਨਹੀਂ ਸਗੋਂ ਦੁਨੀਆਂ ਲਈ ਭਰੋਸੇਯੋਗ ਡਿਜੀਟਲ ਪੁਲ ਬਣਾ ਰਿਹਾ : ਸਿੰਧੀਆadmin05/03/2026 by admin05/03/2026ਭਾਰਤ ਸਿਰਫ਼ ਆਪਣੇ 1.4 ਅਰਬ ਨਾਗਰਿਕਾਂ ਲਈ ਨੈੱਟਵਰਕ ਹੀ ਨਹੀਂ ਬਣਾ ਰਿਹਾ, ਸਗੋਂ ਪੂਰੀ ਦੁਨੀਆ ਲਈ ਇੱਕ ਭਰੋਸੇਯੋਗ ਡਿਜੀਟਲ ਪੁਲ ਵੀ ਬਣਾ ਰਿਹਾ ਹੈ। ਜਿਵੇਂ...
IndiaInternationalਮਿਡਲ-ਈਸਟ ਯੁੱਧ : ਭਾਰਤ ਵਲੋਂ ਨਵੀਂ ਦਿੱਲੀ ‘ਚ ਕੰਟਰੋਲ ਰੂਮ ਸਥਾਪਿਤadmin05/03/202605/03/2026 by admin05/03/202605/03/2026ਈਰਾਨ ਉਪਰ ਅਮਰੀਕਾ-ਇਜਰਾਇਲ ਦੇ ਵਧਦੇ ਹਮਲਿਆਂ ਵਿਚਕਾਰ ਆਪਣੇ ਨਾਗਰਿਕਾਂ ਦੀ ਮੱਦਦ ਲਈ ਭਾਰਤ ਵਲੋਂ ਨਵੀਂ ਦਿੱਲੀ ਵਿੱਚ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।...
CultureIndiaਭਾਰਤ ਦੀ ਰਾਸ਼ਟਰਪਤੀ ਵਲੋਂ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਸ਼ੁੱਭਕਾਮਨਾਵਾਂ !admin04/03/202604/03/2026 by admin04/03/202604/03/2026ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਆਪਣੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ, ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ, “ਹੋਲੀ ਦੇ ਸ਼ੁਭ...
Indiaਡੁਬਈ ਦੇ ਭਾਰਤੀ ਦੂਤਾਵਾਸ ਵਲੋਂ ਯਾਤਰੀਆਂ ਲਈ ਸਲਾਹ ਜਾਰੀadmin03/03/2026 by admin03/03/2026ਡੁਬਈ ਵਿੱਚ ਭਾਰਤੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਇੱਕ ਸਲਾਹ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਨੇ ਉੱਥੇ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ...
Indiaਰਾਸ਼ਟਰਪਤੀ ਮੁਰਮੂ ਵਲੋਂ ਦਿੱਲੀ ਸਰਕਾਰ ਦੀ ‘ਲਖਪਤੀ ਬਿਟੀਆ ਯੋਜਨਾ ਦੀ ਸ਼ੁਰੂਆਤadmin03/03/202603/03/2026 by admin03/03/202603/03/2026ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸਰਕਾਰ ਦੀ ਲਖਪਤੀ ਬਿਟੀਆ ਯੋਜਨਾ, ਹੋਲੀ-ਦੀਵਾਲੀ ਲਈ ਮੁਫ਼ਤ ਗੈਸ ਸਿਲੰਡਰ, ਸਹੇਲੀ ਪਿੰਕ ਸਮਾਰਟ ਕਾਰਡ, ਅਤੇ ਧੀਆਂ ਦੇ ਖਾਤਿਆਂ ਵਿੱਚ ਸਿੱਧੇ...