ਨੂਪੁਰ ਸ਼ਰਮਾ ਦੇ ਸਮਰਥਨ ‘ਚ ਪੋਸਟ ਸ਼ੇਅਰ ਕਰਨ ਵਾਲੇ ਵਿਅਕਤੀ ਦਾ ਸ਼ਰੇਆਮ ਕਤਲ, ਉਦੈਪੁਰ ‘ਚ ਤਣਾਅ, ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੇ ਨਿਰਦੇਸ਼
ਉਦੈਪੁਰ – ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਦੇ ਸਮਰਥਨ ਵਿੱਚ 10 ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਵਾਲੇ ਵਿਅਕਤੀ ਦੀ ਮੰਗਲਵਾਰ ਨੂੰ ਦਿਨ ਦਿਹਾੜੇ...
