ਸੂਬੇ ‘ਚ ਕੋਰੋਨਾ ਦੇ 158 ਨਵੇਂ ਮਾਮਲੇ, ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 6907

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 158 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ...

ਫਰੀਦਕੋਟ ਰਿਆਸਤ ਦੇ ਆਖਰੀ ਰਾਜੇ ਦੀ 25,000 ਕਰੋੜੀ ਜਾਇਦਾਦ ਦੀ ਬਣੀ ਜਾਅਲੀ ਵਸੀਅਤ!

ਚੰਡੀਗੜ੍ਹ: ਫਰੀਦਕੋਟ ਰਿਆਸਤ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ ਇਕਲੌਤੀ ਧੀ ਰਾਜਕੁਮਾਰੀ ਅੰਮ੍ਰਿਤ ਕੌਰ  ਨੇ 23 ਵਿਅਕਤੀਆਂ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ।...

ਢੀਂਡਸਾ ਦੀ ਕਾਰਵਾਈ ਮਗਰੋਂ ਅਕਾਲੀ ਦਲ ਦਾ ਵੱਡਾ ਐਕਸ਼ਨ

ਚੰਡੀਗੜ੍ਹ: ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਟਕਸਾਲੀ ਲੀਡਰਾਂ ਵੱਲੋਂ ਪਾਰਟੀ 'ਤੇ ਹੱਕ ਦੇ ਦਾਅਵੇ ਤੋਂ ਸ਼੍ਰੋਮਣੀ ਅਕਾਲੀ ਦਲ ਕਾਫੀ ਖਫਾ ਹੈ।...

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਲੁਧਿਆਣਾ: ਕੈਨੇਡਾ ਦੇ ਸ਼ਹਿਰ ਵੈਨਕੂਵਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ...

ਸਕੀਆਂ ਭੈਣਾਂ ਸਵਾ ਕਿੱਲੋ ‘ਚਿੱਟੇ’ ਸਮੇਤ ਕਾਬੂ, ਐਕਟਿਵਾ ‘ਤੇ ਕਰਦੀਆਂ ਸੀ ਤਸਕਰੀ

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ STF ਲੁਧਿਆਣਾ ਨੇ ਵੱਡੀ ਕਾਰਵਾਈ ਕਰਦਿਆਂ ਜੱਸੀਆਂ ਰੋਡ 'ਤੇ ਸਪੈਸ਼ਲ ਨਾਕਾਬੰਦੀ ਦੌਰਾਨ ਦੋ ਐਕਟਿਵ...

ਅਕਾਲੀ ਪਰਿਵਾਰ ਦਾ ਦਰਦਨਾਕ ਅੰਤ! ਪਤੀ-ਪਤਨੀ ਦੀ ਖੁਦਕੁਸ਼ੀ ਮਗਰੋਂ ਸਦਮੇ ਨਾਲ ਪਿਤਾ ਦੀ ਮੌਤ

ਪਟਿਆਲਾ: ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਸਕੱਤਰ ਗੁਰਸੇਵਕ...

ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਤੇ ਢੀਂਡਸਾ ਦੀ ਗੁੱਝੀ ਸੱਟ, ਖੇਰੂੰ-ਖੇਰੂੰ ਬ੍ਰਹਮਪੁਰਾ ਦੀ ਪਾਰਟੀ

ਚੰਡੀਗੜ੍ਹ: ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ 'ਚ ਕਈ ਟਕਸਾਲੀ ਲੀਡਰਾਂ ਦੇ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ...

ਕਿਸਾਨਾਂ ਨੂੰ ਪਈ ਦੂਹਰੀ ਮਾਰ, ਝੋਨੇ ਦੀ ਸਿੱਧੀ ਬਿਜਾਈ ਨਹੀਂ ਆਈ ਰਾਸ, ਹਜ਼ਾਰਾਂ ਏਕੜ...

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਦੇ ਚੱਲਦਿਆਂ ਲੇਬਰ ਦੀ ਘਾਟ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਘਾਟੇ ਦਾ ਸੌਦਾ ਸਾਬਤ ਹੋ ਰਹੀ...

ਲੁਧਿਆਣਾ ‘ਚ ਖੌਫਨਾਕ ਵਾਰਦਾਤ! 50 ਹਜ਼ਾਰ ਫਿਰੌਤੀ ਨਾ ਮਿਲਣ ‘ਤੇ ਬੱਚੇ ਦਾ ਕਤਲ

ਲੁਧਿਆਣਾ: ਇੱਥੋਂ ਦੇ ਜਲੰਧਰ ਬਾਈਪਾਸ ਨੇੜੇ ਮਲਹੋਤਰਾ ਰਿਜ਼ੋਰਟ ਕੋਲ ਅੱਜ 16 ਸਾਲ ਦੇ ਨਾਬਾਲਗ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਇਸ...

ਯੂਏਈ ਤੋਂ ਮੁਹਾਲੀ ਆਏ 167 ਭਾਰਤੀ, ਮਿਸ਼ਨ ਵੰਦੇ ਭਾਰਤ ਤਹਿਤ ਏਅਰਪੋਰਟ ਪਹੁੰਚੀ ਫਲਾਈਟ

ਚੰਡੀਗੜ੍ਹ: ਮਿਸ਼ਨ ਵੰਦੇ ਭਾਰਤ ਤਹਿਤ ਇੱਕ ਉਡਾਣ ਸੋਮਵਾਰ ਨੂੰ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚੀ। ਸਪਾਈਸਜੈੱਟ ਦਾ ਇਹ ਜਹਾਜ਼ ਯੂਏਈ ਵਿੱਚ ਫਸੇ ਯਾਤਰੀਆਂ ਲਈ...