BollywoodPunjabPollywood‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਪਾਬੰਦੀadmin25/04/202625/04/2026 by admin25/04/202625/04/2026‘ਲਾਰੈਂਸ ਆਫ਼ ਪੰਜਾਬ’ ਹੁਣ ਓਟੀਟੀ ਪਲੇਟਫਾਰਮ ਜ਼ੀ 5 ‘ਤੇ ਰਿਲੀਜ਼ ਨਹੀਂ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਭਾਰਤ ਸਰਕਾਰ ਵੱਲੋਂ ਇਸ ਵੈੱਬ ਸੀਰੀਜ਼ ’ਤੇ ਪਾਬੰਦੀ ਲਗਾਈ ਗਈ...
BollywoodPunjabPollywood‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ‘ਤੇ ਤੁਰੰਤ ਪਾਬੰਦੀ ਲਾਈ ਜਾਵੇ – ਰਾਜਾ ਵੜਿੰਗadmin23/04/2026 by admin23/04/2026ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ‘ਲਾਰੈਂਸ...
AutomobileBollywoodFoodArticlesAustralia & New ZealandInternationalPunjabSportPollywoodTechnologyTravel‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !admin14/04/202614/04/2026 by admin14/04/202614/04/2026‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !...
ArticlesPunjabPollywoodਗਾਇਕ ਪਰਮ ਚੀਮਾ ਦਾ ਨਵਾਂ ਗੀਤ ‘ਜੋੜੀ’ ਫਿਲਮਾਇਆ ਗਿਆadmin08/02/202608/02/2026 by admin08/02/202608/02/2026ਸੁਪਰ ਹਿੱਟ ਗੀਤ ‘ਅੱਖੀਆਂ’ ਰਾਹੀਂ ਚਰਚਾ ਵਿੱਚ ਆਏ ਗਾਇਕ ‘ਪਰਮ ਚੀਮਾਂ’ ਦੇ ਨਵੇਂ ਆ ਰਹੇ ਪਰਿਵਾਰਕ ਗੀਤ ‘ਜੋੜੀ’ ਨੂੰ ਉਘੇ ਫਿਲਮ ਡਾਇਰੈਕਟਰ ਜਸਪ੍ਰੀਤ ਮਾਨ ਦੀ...
BollywoodArticlesIndiaPunjabPollywoodਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !admin04/02/202604/02/2026 by admin04/02/202604/02/2026 ਇਮਤਿਆਜ਼ ਅਲੀ, ਬੌਲੀਵੁੱਡ ਸਟਾਰ ਦਿਲਜੀਤ ਦੋਸਾਂਝ ਨੂੰ ਲੈ ਕੇ ਇੱਕ ਹੋਰ ਨਵੀਂ ਫਿਲਮ ਬਣਾ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ...
BollywoodIndiaPollywoodਅਰਿਜੀਤ ਸਿੰਘ ਨੇ ਫ਼ਿਲਮਾਂ ਲਈ ਗੀਤ ਗਾਉਣ ਤੋਂ ਲਿਆ ਸੰਨਿਆਸadmin28/01/202628/01/2026 by admin28/01/202628/01/2026ਆਪਣੀ ਆਵਾਜ਼ ਨਾਲ ਸਾਰਿਆਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਗਾਇਕ ਅਰਿਜੀਤ ਸਿੰਘ ਨੇ ਪਲੇਬੈਕ ਗਾਇਕੀ (ਫਿਲਮਾਂ ਲਈ ਗਾਉਣਾ) ਵਜੋਂ ਸੰਨਿਆਸ ਲਿਆ ਹੈ। ਉਹ ਹੁਣ...
BollywoodIndiaPollywoodਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹadmin14/01/202614/01/2026 by admin14/01/202614/01/2026ਉੱਤਰ ਪ੍ਰਦੇਸ਼ ਦੇ ਗੋਰਖਪੁਰ ਫੈਸਟੀਵਲ ਦੇ ਵਿੱਚ ਆਪਣੇ ਲਾਈਵ ਕਨਸਰਟ ਤੋਂ ਬਾਅਦ ਰੈਪਰ ਅਤੇ ਗੀਤਕਾਰ ਬਾਦਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬਹੁਤ...
PunjabPollywoodਫਿਲਮ ‘ਬੇਗੋ’ ਬਹੁਤ ਜਲਦ ਹੀ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ !admin09/12/202509/12/2025 by admin09/12/202509/12/2025ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਆਪਣੇ ਨਾਵਲਾਂ, ਕਹਾਣੀਆਂ ਕਰਕੇ ਤਾਂ ‘ਧੁੱਕੀ-ਕੱਢ’ ਲੇਖਕ ਵਜੋਂ ਪ੍ਰਸਿੱਧ ਹਨ ਹੀ, ਹੁਣ ਉਹ...
BollywoodPunjabPollywoodਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀadmin23/10/202523/10/2025 by admin23/10/202523/10/2025ਪੰਜਾਬ ਦੀ ਕੈਟਰੀਨਾ ਕੈਫ ਦੇ ਵਜੋਂ ਮਸ਼ਹੂਰ ਸ਼ਹਿਨਾਜ਼ ਗਿੱਲ ਦੇ ਪ੍ਰਸ਼ੰਸਕਾਂ ਲਈ ਖੁਸ਼ੀ ਭਰੀ ਖ਼ਬਰ ਆਈ ਹੈ। ਸ਼ਹਿਨਾਜ਼ ਗਿੱਲ ਜਲਦੀ ਹੀ ਜਲੰਧਰ ਆ ਰਹੀ ਹੈ।...
ArticlesPollywoodਜੋਬਨ ਰੁੱਤੇ ਤੁਰ ਗਿਆ : ਗਾਇਕ ਰਾਜਵੀਰ ਸਿੰਘ ਜਵੰਦਾ !admin11/10/202511/10/2025 by admin11/10/202511/10/2025ਪੰਜਾਬੀ ਸਭਿਅਚਾਰ ਦਾ ਚਮਕਦਾ ਸਿਤਾਰਾ ਅਚਾਨਕ ਢੱਠਿਆਂ ਦੇ ਭੇੜ ਦਾ ਸ਼ਿਕਾਰ ਹੋ ਕੇ ਅਲੋਪ ਹੋ ਗਿਆ, ਪ੍ਰੰਤੂ ਉਸਦੀ ਸੰਗੀਤਕ ਸੁਰ ਦੀ ਰੌਸ਼ਨੀ ਰਹਿੰਦੀ ਦੁਨੀਆਂ ਤੱਕ...